Proverbs 26:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਲਸੀ ਬੰਦਾ ਇੱਕ ਦਰਵਾਜ਼ੇ ਵਰਗਾ ਹੈ। ਉਹ ਆਪਣੇ ਬਿਸਤਰੇ ਵਿੱਚ ਓਸੇ ਤਰ੍ਹਾਂ ਪਾਸੇ ਪਰਤਦਾ ਰਹਿੰਦਾ ਹੈ ਜਿਵੇਂ ਦਰਵਾਜ਼ਾ ਆਪਣੀ ਚੂਲ ਦੁਆਲੇ ਘੁੰਮਦਾ ਰਹਿੰਦਾ ਹੈ। ਉਹ ਕਦੇ ਵੀ ਕਿਤੇ ਨਹੀਂ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਕਿਵਾੜ ਚੀਥੀ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।