Proverbs 26:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਲਸੀ ਬੰਦਾ ਆਪਣਾ ਹੱਥ ਭੋਜਨ ਦੀ ਥਾਲੀ ਤਾਂਈ ਲਿਜਾਂਦਾ, ਪਰ ਉਸਦਾ ਆਲਸੀਪਨ ਉਸ ਨੂੰ ਆਪਣਾ ਹੱਥ ਵਾਪਸ ਮੂੰਹ ਤਾਈਂ ਨਹੀਂ ਲਿਜਾਣ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਆਸਲੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤਾਈਂ ਲਿਆਉਣ ਨਾਲ ਉਹ ਥੱਕ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ।