Proverbs 26:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਲਸੀ ਬੰਦਾ ਸੋਚਦਾ ਹੈ ਕਿ ਉਹ ਬਹੁਤ ਸਿਆਣਾ ਹੈ। ਉਹ ਸੋਚਦਾ ਹੈ ਕਿ ਉਹ ਉਨ੍ਹਾਂ ਸੱਤਾਂ ਬੰਦਿਆਂ ਨਾਲੋਂ ਚਤੁਰ ਹੈ ਜਿਹੜੇ ਆਪਣੇ ਵਿੱਚਾਰਾਂ ਦੇ ਚੰਗੇ ਕਾਰਣ ਦੱਸ ਸੱਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਸਲੀ ਆਪਣੀ ਨਿਗਾਹ ਵਿੱਚ ਓਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ ਬੁੱਧਵਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।