Proverbs 26:19 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨਾਲ ਛਲ ਖੇਡ ਕੇ ਆਖਦਾ ਹੈ, ਭਲਾ, ਮੈਂ ਹਾਸੀ ਨਹੀਂ ਸੀ ਕਰਦਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?