Proverbs 26:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਬੇਘਰ ਚਿੱੜੀ ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ—ਇਹ ਅਰਾਮ ਨਹੀਂ ਕਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਚਿੜੀ ਭੌਂਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ ਮਲੀ ਦਾ ਸਰਾਪ ਨਹੀਂ ਪੈਂਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਚਿੜ੍ਹੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ-ਮੱਲੀ ਦਾ ਸਰਾਪ ਨਹੀਂ ਪੈਂਦਾ।