Proverbs 26:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਫੁਸ ਫੁਸੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।