Proverbs 26:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਦ ਆਦਮੀ ਦੀ ਸੁਵਕਤਤਾ ਬਿਲਕੁਲ, ਮਿੱਟੀ ਦੇ ਭਾਂਡੇ ਨੂੰ ਚਾਂਦੀ ਨਾਲ ਢੱਕਣ, ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ, ਤਿਵੇਂ ਬਲਦੇ ਬੁੱਲ੍ਹ ਅਤੇ ਬੁਰਾ ਦਿਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।