Proverbs 26:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਗੱਲਾਂ ਉਹ ਆਖਦਾ ਹੈ ਉਹ ਭਾਵੇਂ ਚੰਗੀਆਂ ਲੱਗਣ। ਪਰ ਉਸ ਉੱਤੇ ਭਰੋਸਾ ਨਾ ਕਰੋ। ਉਸਦਾ ਦਿਲ ਘ੍ਰਿਣਿਤ ਵਿੱਚਾਰਾਂ ਨਾਲ ਭਰਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਮਿੱਠੀਆਂ ਮਿੱਠੀਆਂ ਗੱਲਾਂ ਕਰੇ ਤਾਂ ਉਹ ਦੀ ਪਰਤੀਤ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।