Proverbs 26:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਝੂਠੀ ਜੀਭ ਓਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।