Proverbs 26:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋੜਾ ਘੋੜੇ ਲਈ ਹੈ, ਲਗਾਮ ਗਧੇ ਲਈ ਅਤੇ ਬੈਂਤ ਮੂਰੱਖਾਂ ਦੀ ਪਿੱਠ ਲਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਘੋੜੇ ਦੇ ਲਈ ਚਾਬਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਛਿਟੀ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ।