Proverbs 26:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਬੜੀ ਮੁਸ਼ਕਿਲ ਸਥਿਤੀ ਹੈ: ਜੇ ਕੋਈ ਮੂਰਖ ਤੁਹਾਨੂੰ ਕੋਈ ਮੂਰੱਖਤਾ ਭਰਿਆ ਪ੍ਰਸ਼ਨ ਪੁੱਛੇ ਤਾਂ ਤੁਸੀਂ ਉਸ ਨੂੰ ਮੂਰੱਖਤਾ ਭਰਿਆ ਉੱਤਰ ਨਹੀਂ ਦਿੰਦੇ ਨਹੀਂ ਤਾਂ ਤੁਸੀਂ ਵੀ ਮੂਰਖ ਹੀ ਜਾਪੋਂਗੇ; ਮੂਰਖ ਬੰਦੇ ਨੂੰ ਮੂਰੱਖਤਾ ਭਰਿਆ ਜਵਾਬ ਦੇਵੋ, ਨਹੀਂ ਤਾਂ ਉਹ ਆਪਣੇ-ਆਪ ਨੂੰ ਸਿਆਣਾ ਸਮਝੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇਹ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।