Proverbs 26:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਦੇ ਵੀ ਮੂਰਖ ਦੇ ਹੱਥ ਸੁਨੇਹਾ ਨਾ ਘੱਲੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਤੁਹਾਡੇ ਆਪਣੇ ਪੈਰ ਕਟਾਉਣ ਵਰਗਾ ਹੋਵੇਗਾ। ਤੁਸੀਂ ਮੁਸੀਬਤ ਨੂੰ ਸੱਦਾ ਦੇ ਰਹੇ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰਾ ਵੱਢਦਾ ਅਤੇ ਵਿੱਸ ਪੀਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ।