Proverbs 26:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਰਖ ਬੰਦੇ ਦੇ ਮੂੰਹ ’ਚ ਕਹਾਉਤ ਲੰਗੇ ਆਦਮੀ ਦੀ ਲੰਗ ਲੱਤ ਜਿੰਨੀ ਹੀ, ਬੇਕਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਲੰਙੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ।