Proverbs 26:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਮੂਰਖ ਬੰਦੇ ਨੂੰ ਇੱਜ਼ਤ ਦੇਣੀ ਗੁਲੇਲ ਵਿੱਚ ਪੱਥਰ ਬੰਨ੍ਹਣ ਵਾਂਗ ਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਗੋਪੀਏ ਵਿੱਚ ਪੱਥਰ ਬੰਨ੍ਹਣਾਂ, ਤਿਵੇਂ ਮੂਰਖ ਨੂੰ ਆਦਰ ਦੇਣਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,