Proverbs 27:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਅਤੇ ਆਪਣੇ ਪਿਉ ਦੇ ਮਿੱਤ੍ਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾਹ, - ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।