Proverbs 27:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸੱਕਾਂ ਜਿਹੜਾ ਮੈਨੂੰ ਮੇਹਣਾ ਮਾਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।