Proverbs 27:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿੰਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰੱਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿੰਮੇਦਾਰੀ ਚੁੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪਰਦੇਸੀ ਦਾ ਜ਼ਾਮਨ ਹੋਵੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰੀ ਤੀਵੀਂ ਦਾ ਜ਼ਾਮਨ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।