Proverbs 27:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਤੜਕੇ ਈ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।