Proverbs 27:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਰੋਕਣਾ ਓਨਾ ਹੀ ਔਖਾ ਜਿੰਨਾ ਹਵਾ ਨੂੰ ਵਗਣੋ ਰੋਕਣਾ ਜਾਂ ਤੇਲ ਨੂੰ ਹੱਥ ਵਿੱਚ ਫ਼ੜਨਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਉਹ ਨੂੰ ਡੱਕਦਾ ਹੈ ਉਹ ਪੌਣ ਨੂੰ ਡੱਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!