Proverbs 27:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਹੰਜੀਰ ਦੇ ਰੁੱਖ ਦੀ ਰਾਖੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਛਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।