Proverbs 27:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਪਾਣੀ ਆਦਮੀ ਦੇ ਚਿਹਰੇ ਨੂੰ ਪ੍ਰਤਿਰੂਪ ਵਿਖਾਉਂਦਾ, ਇੰਝ ਹੀ ਦਿਲ ਆਦਮੀ ਦੇ ਚਰਿਤ੍ਰ ਨੂੰ ਪ੍ਰਤਿਰੂਪ ਵਿਖਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਜਾਲ ਵਿੱਚ ਮੂੰਹ ਮੂੰਹ ਨਾਲ ਮਿਲਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।