Proverbs 27:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਤਾਲ ਅਤੇ ਹਲਾਕਤ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਅੱਖੀਆਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।