Proverbs 27:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕਿਸੇ ਮੂਰਖ ਨੂੰ ਪੀਹ ਸੱਕਦੇ ਹੋ, ਉਸ ਨੂੰ ਇੰਝ ਪੀਹ ਸੱਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਂਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰੱਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਤੂੰ ਮੂਰਖ ਨੂੰ ਉੱਖਲੀ ਵਿੱਚ ਦਾਣਿਆਂ ਸੰਗ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹਟਣੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।