Proverbs 27:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਇੱਜੜਾਂ ਦਾ ਹਾਲ ਚੰਗੀ ਤਰਾਂ ਬੁੱਝ ਲੈ, ਅਤੇ ਆਪਣੇ ਵੱਗਾਂ ਦੀ ਸੁੱਧ ਰੱਖ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,