Proverbs 27:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, - ਭਲਾ, ਮੁਕਟ ਪੀਹੜੀਓਂ ਪੀਹੜੀ ਬਣਿਆ ਰਹਿੰਦਾ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?