Proverbs 27:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਸੁੱਕਾ ਘਾਹ ਇੱਕਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇੱਕਤ੍ਰ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਘਾਹ ਚੁੱਕਿਆ ਗਿਆ ਤਾਂ ਨੰਨ੍ਹਾ ਘਾਹ ਵਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।