Proverbs 27:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਹਾਡੇ ਲੇਲਿਆਂ ਦੀ ਉੱਨ ਤੁਹਾਨੂੰ ਕੱਪੜੇ ਪ੍ਰਦਾਨ ਕਰੇਗੀ ਅਤੇ ਤੁਸੀਂ ਬੱਕਰੀਆਂ ਵੇਚਕੇ ਜ਼ਮੀਨ ਖਰੀਦ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,