Proverbs 27:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖਲੋ ਸੱਕਦਾ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?