Proverbs 27:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਹਾਡਾ ਢਿੱਡ ਭਰਿਆ ਹੁੰਦਾ ਤੁਸੀਂ ਸ਼ਹਿਦ ਖਾਣਾ ਵੀ ਪਸੰਦ ਨਹੀਂ ਕਰੋਂਗੇ ਪਰ ਕੌੜੀਆਂ ਚੀਜ਼ਾਂ ਵੀ ਸੁਆਦੀ ਲਗਦੀਆਂ ਹਨ ਜਦੋਂ ਤੁਸੀਂ ਭੁੱਖੇ ਹੁੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਰੱਜਿਆ ਹੋਇਆ ਜੀ ਸ਼ਹਿਤ ਦੇ ਛੱਤੇ ਤੋਂ ਵੀ ਗਲਿਆਣ ਕਰਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।