Proverbs 27:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੁਲੇਲ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਉਸ ਦੇ ਮਿੱਤ੍ਰ ਹੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।