Proverbs 28:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਹੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਙੁ ਨਿਡਰ ਰਹਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।