Proverbs 28:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸਚਿਆਰ ਨੂੰ ਖੋਟੇ ਰਾਹ ਤੋਂ ਘੁਮਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।