Proverbs 28:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਨਵਾਨ ਪੁਰਸ਼ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ, ਪਰ ਮੱਤ ਵਾਲਾ ਗਰੀਬ ਉਹ ਨੂੰ ਬੁੱਝ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ।