Proverbs 28:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ।