Proverbs 28:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੈ ਉਹ ਮਨੁੱਖ ਜਿਹੜਾ ਸਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ