Proverbs 28:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗਰੀਬ ਰਈਅਤ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੀਂਹ, ਅਤੇ ਫਿਰਦੇ ਰਿੱਛ ਵਰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।