Proverbs 28:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਮਝਹੀਣ ਹਾਕਮ ਬਹੁਤਾ ਔਖਾ ਕਰਨ ਵਾਲਾ ਵੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।