Proverbs 28:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਆਦਮੀ ਤੇ ਕਿਸੇ ਜਾਨ ਦੇ ਖ਼ੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, - ਕੋਈ ਉਹ ਨੂੰ ਨਾ ਰੋਕੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!