Proverbs 28:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਨੇਕ ਚਾਲ ਚੱਲਦਾ ਹੈ ਉਹ ਤਾਂ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਝੱਬਦੇ ਡਿੱਗ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।