Proverbs 28:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ ਪਰ ਜਿਹੜਾ ਕੂੜ ਦਾ ਪਿੱਛਾ ਕਰਦਾ ਹੈ, ਉਹ ਗਰੀਬੀ ਨਾਲ ਰੱਜੇਗਾ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,