Proverbs 28:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ ਹੁੰਦੇ ਹਨ ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ ਦੁਆਰਾ ਉਹ ਦਾ ਘਲਿਆਰ ਚਿਰ ਤਾਈਂ ਬਣਿਆ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।