Proverbs 28:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੱਚੇ ਪੁਰਸ਼ ਉੱਤੇ ਘਨੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਬਿਨਾ ਡੰਨ ਦੇ ਨਾ ਛੁੱਟੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।