Proverbs 28:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪੱਖ ਪਾਤ ਕਰਨਾ ਚੰਗਾ ਨਹੀਂ, ਪਰ ਰੋਟੀ ਦੀ ਇੱਕ ਬੁਰਕੀ ਦੇ ਨਮਿੱਤ ਮਨੁੱਖ ਅਪਰਾਧ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।