Proverbs 28:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਦਮੀ ਨੂੰ ਤਾੜਾਂ ਦੇਣ ਵਾਲਾ ਓੜਕ ਨੂੰ ਉਸ ਨਾਲੋਂ ਜਿਹੜਾ ਜੀਭ ਨਾਲ ਝੋਲੀ ਚੁੱਕਦਾ ਹੈ ਬਾਹਲੀ ਕਿਰਪਾ ਪਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ