Proverbs 28:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੇ ਪਿਉ ਯਾ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਉਜਾੜੂ ਦਾ ਮੇਲੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।