Proverbs 28:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਲੋਭੀ ਪੁਰਸ਼ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭੋਰਸਾ ਰੱਖਦਾ ਹੈ ਉਹ ਮੋਟਾ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।