Proverbs 28:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਮੱਤ ਨਾਲ ਤੁਰਦਾ ਹੈ ਉਹ ਛੁਡਾਇਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।