Proverbs 28:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਲੋੜਕੂ ਪੁਰਖ ਜੋ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।