Proverbs 28:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਨਾ ਕਰਨ ਵਾਲੇ ਉਨ੍ਹਾਂ ਨਾਲ ਝਗੜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।