Proverbs 28:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬੁਰੇ ਮਨੁੱਖ ਨਿਆਉਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੇ ਤਾਲਿਬ ਸਭ ਕੁਝ ਸਮਝਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।